ਚੁੰਬਕੀ ਖੇਤਰ ਰੇਖਾਵਾਂ ਦੇ ਤਿੰਨ ਗੁਣ ਲਿਖੋ
Answers
Answered by
0
Answer:
ਪ੍ਰਕਾਸ਼, ਇਲੈਕਟ੍ਰੋਮੈਗਨੈਟਿਕ ਸਪੈਕਟ੍ਰਮ ਦੇ ਇੱਕ ਨਿਸ਼ਚਿਤ ਹਿੱਸੇ ਅੰਦਰ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਹੈ। ਸ਼ਬਦ ਆਮਤੌਰ ਤੇ ਦਿਸਣਯੋਗ ਪ੍ਰਕਾਸ਼ ਵੱਲ ਇਸ਼ਾਰਾ ਕਰਦਾ ਹੈ, ਜੋ ਇਨਸਾਨੀ ਅੱਖ ਪ੍ਰਤਿ ਦੇਖਣਯੋਗ ਹੁੰਦਾ ਹੈ ਅਤੇ ਦੇਖਣ ਦੇ ਅਰਥ ਲਈ ਜਿਮੇਵਾਰ ਹੈ।[1] ਦਿਸਣਯੋਗ ਪ੍ਰਕਾਸ਼ ਆਮਤੌਰ ਤੇ 400–700 ਨੈਨੋਮੀਟਰ (nm), ਜਾਂ 4.00 × 10−7 ਤੋਂ 7.00 × 10−7 m ਤੱਕ ਦੀ ਰੇਂਜ ਵਿੱਚ ਤਰੰਗਲੰਬਾਈਆਂ ਰੱਖਦਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜੋ ਇਨਫ੍ਰਾਰੈੱਡ (ਲੰਬੀ ਤਰੰਗ ਲੰਬਾਈ ਵਾਲੀਆਂ) ਅਤੇ ਅਲਟ੍ਰਾਵਾਇਲਟ (ਘੱਟ ਤਰੰਗਲੰਬਾਈ ਵਾਲੀਆਂ) ਤਰੰਗਾਂ ਦੇ ਦਰਮਿਆਨ ਹੁੰਦਾ ਹੈ।[2][3] ਇਸ ਤਰੰਗਲੰਬਾਈ ਦਾ ਅਰਥ ਹੈ ਮੋਟੇ ਤੌਰ ਤੇ 430-750 (ਟੈਰਾਹਰਟਜ਼) ਦੀ ਰੇਂਜ ਦੀ ਇੱਕ ਫ੍ਰੀਕੁਐਂਸੀ ।
Similar questions