History, asked by jaggiheer25, 5 months ago

ਲੋਕ ਸਭਾ ਨੂੰ ਕਿਹੜਾ ਸਦਨ ਕਿਹਾ ਜਾਂਦਾ ਹੈ ​

Answers

Answered by ollyisa3344
0

Answer:

Ebenezer Scrooge is the protagonist of Charles Dickens' 1843 novella A Christmas Carol. At the beginning of the novella, Scrooge is a cold-hearted miser who despises Christmas. The tale of his redemption by three spirits has become a defining tale of the Christmas holiday in the English-speaking world.

Explanation:

Answered by rigveenkaur2008
2
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ। ਕੁਲ ਚੁਣੇ ਜਾਣ ਵਾਲੇ ਮੈਂਬਰਾਂ ਦੀ ਵੰਡ ਰਾਜਾਂ ਦੇ ਵਿੱਚ ਇਸ ਤਰ੍ਹਾਂ ਕੀਤੀ ਜਾਂਦੀ ਹੈ ਕਿ ਹਰ ਇੱਕ ਰਾਜ ਨੂੰ ਅਲਾਟ ਸੀਟਾਂ ਦੀ ਗਿਣਤੀ ਅਤੇ ਰਾਜ ਦੀ ਜਨਸੰਖਿਆ ਦੇ ਵਿੱਚ ਇੱਕ ਵਿਵਹਾਰਕ ਅਨੁਪਾਤ ਹੋਵੇ, ਅਤੇ ਇਹ ਸਾਰੇ ਰਾਜਾਂ ਉੱਤੇ ਲਾਗੂ ਹੁੰਦਾ ਹੈ। ਹਾਲਾਂਕਿ ਵਰਤਮਾਨ ਪਰਿਪੇਖ ਵਿੱਚ ਰਾਜਾਂ ਦੀ ਜਨਸੰਖਿਆ ਦੇ ਅਨੁਸਾਰ ਅਲਾਟ ਸੀਟਾਂ ਦੀ ਗਿਣਤੀ ਦੇ ਅਨੁਸਾਰ ਉੱਤਰ ਭਾਰਤ ਦਾ ਤਰਜਮਾਨੀ, ਦੱਖਣ ਭਾਰਤ ਦੇ ਮੁਕਾਬਲੇ ਕਾਫ਼ੀ ਘੱਟ ਹੈ।
Similar questions