Science, asked by mohddanish6524, 2 months ago

ਆਤਮ ਘਹਯਾਤੀ ਪੋਟਲੀ ਕਿਸ ਨੂੰ ਕਿਹਾ ਜਾਂਦਾ ਹੈ

Answers

Answered by criminal47
2

Answer:

ਇਤਿਹਾਸ ਮਨੁੱਖਾਂ ਦੇ ਭੂਤ-ਕਾਲ ਦੇ ਅਧਿਐਨ ਨੂੰ ਕਿਹਾ ਜਾਂਦਾ ਹੈ।[1][2]ਸਿਧਾਂਤਕਾਰ ਈ.ਐੱਚ. ਕਰ ਨੇ ਆਪਣੀ ਮਸ਼ਹੂਰ ਕਿਤਾਬ ‘ਵੱਟ ਇਜ਼ ਹਿਸਟਰੀ’ (ਇਤਿਹਾਸ ਕੀ ਹੈ) ਵਿੱਚ ਇਸ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ। ਕਰ ਅਨੁਸਾਰ 19ਵੀਂ ਸਦੀ ਦੇ ਪੱਛਮੀ ਇਤਿਹਾਸਕਾਰਾਂ ਦਾ ਦ੍ਰਿਸ਼ਟੀਕੋਣ ਤੱਥਾਂ ਨੂੰ ਇਕੱਠੇ ਕਰਨ ਦੁਆਲੇ ਘੁੰਮਦਾ ਸੀ। ਇਸ ਦ੍ਰਿਸ਼ਟੀਕੋਣ ਵਿੱਚ ਇੱਕ ਖ਼ਾਸ ਤਰ੍ਹਾਂ ਦੀ ਧਾਰਮਿਕਤਾ ਸੀ ਅਤੇ ਉਹ ਇਸ ਗੱਲ ਵਿੱਚ ਵਿਸ਼ਵਾਸ ਰੱਖਦੇ ਸਨ ਕਿ ਉਹ ਬੀਤੇ (ਅਤੀਤ) ਦੀ ਨਿਰਪੱਖ ਤਸਵੀਰ ਬਣਾ ਸਕਦੇ ਹਨ ਜਿਹੜੀ ਬਿਲਕੁਲ ਦਰੁਸਤ ਹੋਵੇਗੀ।

Similar questions