ਪ੍ਰੋਸੈੱਸਿੰਗ ਦੇ ਵਿਚਲੇ ਨਤੀਜੇ ਸਟੋਰੇਜ ਵਿੱਚ ਸਟੋਰ ਹੁੰਦੇ ਹਨ।
Answers
Explanation:
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
from google