Sociology, asked by jashankjashank1, 5 months ago

ਭਾਰਤ ਵਿੱਚ ਸਰੀਰਿਕ ਸਿੱਖਿਆ ਕਦੋਂ ਸ਼ੁਰੂ ਹੋਈ ?

Answers

Answered by Anonymous
48

Answer:

ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।

Similar questions