ਪੰਦਰਵੀਂ ਸਦੀ ਦੇ ਕੋਈ ਦੋ ਉੱਘੇ ਸੰਤਾਂ ਦੇ ਨਾਮ ਲਿਖੋ ।
Answers
Answered by
3
Answer:
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ।[1] ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ।[2][3][4] ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।[5]
Similar questions