ਕਵੀ ਵਾਰਿਸ ਸ਼ਾਹ ਅਤੇ ਬੁੱਲਾ ਸ਼ਾਹ ਪ੍ਰਤਿ ਕੀ ਵੀਚਾਰ ਰਖਦਾ ਹੈ
Answers
Answered by
5
Answer:
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ।[1] ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
Explanation:
Mark me as branlist !!
Similar questions