ਉੱਡਣ ਪਰੀ ਕਿਸਨੂੰ ਅਤੇ ਕਿਉਂ ਕਿਹਾ ਗਿਆ ਹੈ
Answers
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿੱਚ ਹਿੱਸਾ ਲਿਆ ਹੈ ਅਤੇ ਚਾਰਾ ਵਿੱਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿੱਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿੱਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ ।