ਕਹਾਣੀ ਦੇ ਸਿਰਲੇਖ “ਦੋ ਤਲਵਾਰਾਂ ਬੱਧੀਆਂ ਨੂੰ ਸਪਸ਼ਟ ਕਰੋ।
ਦੋ ਤਲਵਾਰਾਂ ਬੱਧੀਆਂ ਦੇ ਪ੍ਰਸੰਗ ਵਿੱਚ ਮਨਿੰਦਰ ਕਾਂਗ ਦੀ ਬਿਰਤਾਂਤ ਸਿਰਜਣਾ
ਤੇ ਨੋਟ ਲਿਖੋ।
Answers
Answered by
0
Explanation:
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
Similar questions