ਕੋਣ ਵੈਸ਼ਨਵ ਭਗਤ ਨਹੀ ਸੀ
Answers
Answered by
1
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।
Answered by
6
ਭਗਤ ਰਾਮਾਨੰਦ ਭਗਤੀ ਲਹਿਰ ਦਾ ਇੱਕ ਹਿੰਦੀ ਕਵੀ ਸੀ। ਇਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਸੰਤ ਰਾਗ ਹੇਠ ਦਰਜ ਹੈ। ਇਨ੍ਹਾਂ ਨੇ ਪ੍ਰਭੂ ਭਗਤੀ ਦੀ ਲਹਿਰ ਨੂੰ ਚਾਰੇ ਚੱਕਾਂ ਵਿੱਚ ਪ੍ਰਚੰਡ ਕੀਤਾ ਅਤੇ ਮਨੁੱਖੀ ਮਨ ਨੂੰ ਸਥਿਰ ਰੱਖਣ ਦਾ ਉਪਦੇਸ਼ ਦਿੱਤਾ। Wikipedia
ਜਨਮ ਤਾਰੀਖ: 1400
Similar questions