Environmental Sciences, asked by mandeepwarwal744, 2 months ago

ਕਿਸੇ ਇੱਕ ਜੈਵਿਕ ਖਾਦ ਦਾ ਨਾਂ ਦੱਸੋ।​

Answers

Answered by Anonymous
4

ਜੈਵਿਕ ਖੇਤੀ ਵਿਚ ਰਸਾਇਣਕ ਖਾਦਾਂ

ਜੈਵਿਕ ਖੇਤੀ ਵਿਚ ਰਸਾਇਣਕ ਖਾਦਾਂਝੋਨਾ - ਕਣਕ

ਜੈਵਿਕ ਖੇਤੀ ਵਿਚ ਰਸਾਇਣਕ ਖਾਦਾਂਝੋਨਾ - ਕਣਕਕਣਕ

ਜੈਵਿਕ ਖੇਤੀ ਵਿਚ ਰਸਾਇਣਕ ਖਾਦਾਂਝੋਨਾ - ਕਣਕਕਣਕਮੱਕੀ

ਜੈਵਿਕ ਖੇਤੀ ਵਿਚ ਰਸਾਇਣਕ ਖਾਦਾਂਝੋਨਾ - ਕਣਕਕਣਕਮੱਕੀਜੈਵਿਕ ਖੇਤੀ ਵਿਚ ਰਸਾਇਣਕ ਖਾਦਾਂ, ਕੀਟ-ਨਾਸ਼ਕ ਦਵਾਈਆਂ ਅਤੇ ਪੌਦੇ ਨੂੰ ਵਧਾਉਣ ਵਾਲੇ ਰਸਾਇਣਾਂ ਦੀ ਵਰਤੋਂ ਨਹੀਂ ਹੁੰਦੀ। ਜੈਵਿਕ ਖੇਤੀ ਫ਼ਸਲੀ ਚੱਕਰ, ਫ਼ਸਲਾਂ ਦੀ ਰਹਿੰਦ - ਖੁੰਹਦ, ਰੂੜੀ ਦੀ ਖਾਦ, ਫ਼ਲੀਦਾਰ ਫ਼ਸਲਾਂ, ਹਰੀ ਖਾਦ ਅਤੇ ਬਾਇਉ ਕੀਟ ਨਾਸ਼ਕ ਜ਼ਹਿਰਾਂ ਆਦਿ ਤੇ ਨਿਰਭਰ ਕਰਦੀ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪੌਦੇ ਨੂੰ ਵੱਧਣ-ਫੁੱਲਣ ਲਈ ਲੋੜੀਂਦੇ ਖ਼ੁਰਾਕੀ ਤੱਤ ਲਗਾਤਾਰ ਮਿਲਦੇ ਰਹਿੰਦੇ ਹਨ।

Answered by Anonymous
0

Answer:

ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।

Similar questions