Environmental Sciences, asked by mandeepwarwal744, 4 months ago

ਕਿਸੇ ਇੱਕ ਜੈਵਿਕ ਖਾਦ ਦਾ ਨਾਂ ਦੱਸੋ।​

Answers

Answered by Anonymous
1

Answer:

ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।

Explanation:

hope you like it

Similar questions