ਕਿਹੜਾ ਪਹਿਲੇ ਭਾਰਤੀ ਨੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕੀਤੀ?
Answers
Answered by
1
ਜਵਾਬ ⤵
- ਫਿਰ ਵੀ, 1864 ਵਿਚ, ਪਹਿਲੇ ਭਾਰਤੀ, ਸ਼੍ਰੀ ਰਬਿੰਦਰਨਾਥ ਟੈਗੋਰ ਦੇ ਭਰਾ, ਸ਼੍ਰੀ ਸਤਿੰਦਰਨਾਥ ਟੈਗੋਰ ਸਫਲ ਹੋਏ. ਤਿੰਨ ਸਾਲ ਬਾਅਦ 4 ਹੋਰ ਭਾਰਤੀ ਸਫਲ ਹੋਏ।
hope it's helpful
Answered by
6
ਇਸ ਮਹਾਨ ਤੇ ਅਮਰ ਹੀਰੇ ਦਾ ਜਨਮ 7 ਨਵੰਬਰ, 1888 ਨੂੰ ਤਾਮਿਲਨਾਡੂ ਵਿੱਚ ਤਿਰੂਚਰਾਪੱਲੀ ਦੇ ਨੇੜੇ ਤਿਰੂਵੇਮਾ ਕਵਲ ਪਿੰਡ ਵਿੱਚ ਹੋਇਆ। ਆਪ ਦੇ ਪਿਤਾ ਦਾ ਨਾਂ ਆਰ. ਚੰਦਰਸ਼ੇਖਰ ਅਈਅਰ ਤੇ ਮਾਤਾ ਪਾਰਵਤੀ ਸੀ। ਆਪ ਦੇ ਪਿਤਾ ਪਹਿਲਾਂ ਇੱਕ ਸਕੂਲ ਵਿੱਚ ਪੜ੍ਹਾਉਂਦੇ ਸਨ ਤੇ ਬਾਅਦ ਵਿੱਚ ਵਿਸ਼ਾਖਾਪਟਨਮ ਦੇ ਇੱਕ ਕਾਲਜ ਵਿੱਚ ਹਿਸਾਬ ਤੇ ਭੌਤਿਕ ਵਿਗਿਆਨ ਪੜ੍ਹਾਉਣ ਲੱਗੇ। ਉਹ ਕਿਤਾਬਾਂ ਦੇ ਕਾਫੀ ਸ਼ੁਕੀਨ ਸਨ ਤਾਂ ਹੀ ਉਹਨਾਂ ਨੇ ਆਪਣੇ ਘਰ ਵਿੱਚ ਵਿਗਿਆਨ ਨਾਲ ਸਬੰਧਤ ਕਿਤਾਬਾਂ ਦੀ ਇੱਕ ਵੱਡੀ ਲਾਇਬਰੇਰੀ ਬਣਾ ਰੱਖੀ ਸੀ। ਛੋਟਾ ਰਮਨ ਵੀ ਆਪਣੇ ਪਿਤਾ ਦੇ ਦੱਸੇ ਮਾਰਗ ਉਪਰ ਬੜੀ ਤੇਜ਼ੀ ਨਾਲ ਚੱਲਣ ਲੱਗ ਪਿਆ।
Similar questions