ਲਿਪੀ ਕੀ ਹੁੰਦੀ ਹੈ ਇਸਦੇ ਪ੍ਰਾਚੀਨ ਰੂਪਾਂ ਬਾਰੇ
ਜਾਨਕਾਰੀਦੋ।
Answers
Answered by
0
Answer:
ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ।[1] ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
Similar questions