India Languages, asked by gurdeepsinghkachura2, 2 months ago

ਵਿਆਹ ਵਿੱਚ ਫੇਰੇਆ ਸਮੇਂ ਲਾੜੀ ਸਿਰ ੳਪਰ ਕਿਹੜਾ ਕੱਪੜਾ ਲੈਦੀ ਹੈ
ੳ) ਚੋਪ
ਅ)ਸ਼ੁਭਰ
ੲ) ਨੀਲਕ
ਸੀ) ਛਮਾਸ

Answers

Answered by jampaiahjampi
1

Answer:

ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ।[1][2] ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।

Answered by hammastudio77
3

Answer:

ਸ) ਛਮਾਸ

Explanation:

ਛਮਾਸ ਨੂੰ ਹੀ ਫੁਲਕਾਰੀ ਕਿਹਾ ਜਾਂਦਾ ਹੈ

Similar questions