(ਉ) ਕੋਈ ਵੀ ਦੋ ਹਿਮਾਲੀਅਨ ਮਾਰਗ
Answers
Answered by
1
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਹਨਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਹਨਾਂ ਨੇ ਮੇਰੇ ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।' ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ।[1]
Similar questions