ਰਿਗਵੇਦ ਸਮੇਂ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ।
Answers
Answered by
4
Answer:
ਯੂਨਾਨੀ ਲੋਕ ਪੰਜਾਬ ਨੂੰ ਪੈਂਟਾਪੋਟਾਮੀਆ ਨਾਂ ਨਾਲ ਜਾਣਦੇ ਸਨ ਜੋ ਕਿ ਪੰਜ ਇਕੱਠੇ ਹੁੰਦੇ ਦਰਿਆਵਾਂ ਦਾ ... ਵਿੱਚ ਪੰਜਾਬ ਖੇਤਰ ਨੂੰ ਪੁਰਾਤਨ ਹਪਤਾ ਹੇਂਦੂ ਜਾਂ ਸਪਤ-ਸਿੰਧੂ (ਸੱਤ ਦਰਿਆਵਾਂ ਦੀ ਧਰਤੀ) ਨਾਲ ਜੋੜਿਆ ਜਾਂਦਾ ਹੈ। ... ਹੜੱਪਾ (ਇਸ ਸਮੇਂ ਪੰਜਾਬ, ਪਾਕਿਸਤਾਨ,ਪਾਕਿਸਤਾਨ ਵਿੱਚ) ਜਿਹੇ ਸ਼ਹਿਰਾਂ ਕਰਕੇ ਸਿੰਧੂ-ਘਾਟੀ ਸੱਭਿਅਤਾ ... ਵੇਦੀ ਸੱਭਿਅਤਾ ਸਰਸਵਤੀ ਦੇ ਕਿਨਾਰੇ ਪੰਜਾਬ ਸਮੇਤ ਲਗਭਗ ਪੂਰੇ ਉੱਤਰੀ ਭਾਰਤ 'ਚ ਫੈਲੀ ਹੋਈ ਸੀ।
Explanation:
Answered by
2
Explanation:
ਰਿਗਵੇਦ ਸਮੇਂ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ ?
Similar questions