ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਕਿਸ ਤੋਂ ਅਤੇ ਕਦੋਂ ਰਖਵਾਈ ਗਈ ?
Answers
Answered by
1
Answer:
ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ।[5][6] ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ।
Similar questions