ਤੁਹਾਡਾ ਛੋਟਾ ਭਰਾ ਭੈੜੀ ਸੰਗਤ ਵਿੱਚ ਪੈ ਕੇ ਆਪਣੀ ਪੜ੍ਹਾਈ ਪ੍ਰਤੀ ਅਵੇਸਲਾ ਹੋ ਗਿਆ ਹੈ। ਉਸ ਨੂੰ ਇੱਕ ਚਿੱਠੀ ਰਾਹੀਂ ਭੈੜੀ ਸੰਗਤ ਦੇ ਔਗੁਣ ਦੱਸਦੇ ਹੋਏ ਤੇ ਪੜ੍ਹਾਈ ਦੇ ਲਾਭ ਦੱਸਦੇ ਹੋਏ, ਪੜ੍ਹਾਈ ਕਰਨ ਦੀ ਪ੍ਰੇਰਨਾ ਦਿਉ ।
in punjabi only
Answers
Answered by
2
Explanation:
ਹਰੇਕ ਸਮਾਜ ਦਾ ਆਪਣਾ ਜੀਵਨ ਢੰਗ ਹੁੰਦਾ ਹੈ। ਸਮਾਜ ਦਾ ਜਿਉਣ ਢੰਗ ਕੁੱਝ ਆਦਤਾਂ ਸੰਕੇਤਾਂ ਰਸਮਾਂ ਅਤੇ ਭੌਤਿਕ ਤੇ ਸਥਾਨਕ ਕੰਮਾਂ ਕਾਰਾਂ ਵਿੱਚ ਬੱਝਿਆ ਹੁੰਦਾ ਹੈ।ਇਹ ਸਾਰਾ ਕੁਝ ਸਮਾਜਿਕ ਗਿਆਨ ਦੇ ਸਹਾਰੇ ਚੱਲਦਾ ਹੈ।ਹਰੇਕ ਸਮਾਜ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣਾ ਹਾਸਲ ਕੀਤਾ ਗਿਆਨ ਵੰਡਦਾ ਹੈ। ਗਿਆਨ ਵੰਡਣ ਦਾ ਕੰਮ ਕਈ ਰੂਪਾਂ ਵਿੱਚ ਚਲਦਾ ਰਹਿੰਦਾ ਹੈ।ਜਿਵੇਂ ਪੀੜ੍ਹੀ ਦਰ ਪੀੜ੍ਹੀ ਇੱਕ ਪਰਿਵਾਰ ਤੋਂ ਅਗਲੇ ਪਰਿਵਾਰ ਤੱਕ,ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਲੋਕਾਂ ਦ੍ਵਾਰਾ ਸਾਂਝੇ ਰੂਪ ਵਿੱਚ, ਅਤੇ ਮੌਜੂਦਾ ਸੱਤਾ ਵੀ ਸਮਾਜਿਕ ਗਿਆਨ ਨੂੰ ਆਪਣੇ ਖੁਦਮੁਖਤਿਆਰੀ ਤਰੀਕੇ ਨਾਲ਼ ਅੱਗੇ ਤੋਰਦੀ ਹੈ।ਇਹ ਗਿਆਨ ਕਈ ਰੂਪਾਂ ਅਤੇ ਵੱਖ ਵੱਖ ਵਿਧੀਆਂ ਰਾਹੀਂ ਅਗਲੇਰੀ ਪੀੜ੍ਹੀ ਤੱਕ ਪਹੁੰਚਦਾ ਹੈ।
Similar questions