Chinese, asked by deepchirag104, 1 month ago

ਮੱਖੀ ਦੇ ਮੁਖੀ ਨਹੀ ਨਿਗਲੀ ਜਾਦੀ :​

Answers

Answered by lakshmiprakash04
0

Answer:

Explanation:

ਮਧੂ ਮੱਖੀ ਕੀਟ ਵਰਗ ਦਾ ਪ੍ਰਾਣੀ ਹੈ। ਇਸ ਤੋਂ ਸ਼ਹਿਦ ਪ੍ਰਾਪਤ ਹੁੰਦਾ ਹੈ ਜੋ ਅਤਿਅੰਤ ਪੌਸ਼ਟਿਕ ਭੋਜਨ ਹੈ। ਮਧੂ ਮੱਖੀਆਂ ਸੰਘ ਬਣਾ ਕੇ ਰਹਿੰਦੀਆਂ ਹਨ। ਹਰ ਇੱਕ ਸੰਘ ਵਿੱਚ ਇੱਕ ਰਾਣੀ ਅਤੇ ਕਈ ਸੌ ਨਰ ਅਤੇ ਬਾਕੀ ਕਾਮੇ ਹੁੰਦੇ ਹਨ। ਮਧੁਮੱਖੀਆਂ ਛੱਤਾ ਬਣਾ ਕੇ ਰਹਿੰਦੀਆਂ ਹਨ। ਇਨ੍ਹਾਂ ਦਾ ਇਹ ਛੱਤਾ ਮੋਮ ਨਾਲ ਬਣਦਾ ਹੈ। ਇਸ ਦੇ ਖ਼ਾਨਦਾਨ ਏਪਿਸ ਵਿੱਚ 7 ਜਾਤੀਆਂ ਅਤੇ 44 ਉਪਜਾਤੀਆਂ[1] ਹਨ ਇੱਕ ਮਧੂ-ਮੱਖੀ ਦੇ ਛੱਤੇ 'ਚ 20 ਤੋਂ 60 ਹਜ਼ਾਰ ਤੱਕ ਮਧੂ-ਮੱਖੀਆਂ ਰਹਿੰਦੀਆਂ ਹਨ | ਮੱਖੀਆਂ ਦੇ ਛੱਤੇ ਦੇ ਜੀਵਨ ਨੂੰ ਮੱਖੀਆਂ ਨੇ ਤਰਤੀਬਵਾਰ ਕੀਤਾ ਹੁੰਦਾ ਹੈ। ਇਸ ਵਿੱਚ ਤਿੰਨ ਪ੍ਰਕਾਰ ਦੀਆਂ ਮੱਖੀਆਂ ਹੁੰਦੀਆਂ ਹਨ। ਸ਼ਹਿਦ ਦੀਆਂ ਮੱਖੀਆਂ ਦੀ ਜ਼ਿੰਦਗੀ ਵਿੱਚ ਚਾਰ ਪੜਾਅ ਆਉਂਦੇ ਹਨ- ਅੰਡਾ, ਲਾਰਵਾ, ਪਿਉਪਾ ਅਤੇ ਮੱਖੀ। ਮੱਖੀਆਂ ਦੇ ਛੇ ਲੱਤਾਂ ਅਤੇ ਦੋ ਜੋੜੇ ਖੰਭ ਹੁੰਦੇ ਹਨ। ਮੱਖੀਆਂ ਦੇ ਦੋ ਢਿੱਡ ਹੁੰਦੇ ਹਨ, ਇੱਕ ਖਾਣੇ ਲਈ ਅਤੇ ਦੂਜਾ ਫੁੱਲਾਂ ਤੋਂ ਇਕੱਠਾ ਕੀਤਾ ਰਸ ਸਾਂਭਣ ਲਈ। ਇਹਨਾਂ ਦੇ ਪੰਜ ਅੱਖਾਂ ਹੁੰਦੀਆਂ ਹਨ, ਦੋ ਵੱਡੀਆਂ ਅੱਖਾਂ ਅਤੇ ਉਹਨਾਂ ਦੇ ਵਿਚਕਾਰ ਮੱਥੇ ਉੱਤੇ ਤਿੰਨ ਛੋਟੀਆਂ ਅੱਖਾਂ। ਇਹ 24 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਡਦੀਆਂ ਹਨ। ਇਹ ਨੱਚ ਕੇ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਇਹ ਆਪਣੇ ਖੰਭ ਇੱਕ ਸੈਕਿੰਡ ਵਿੱਚ 200 ਤੋਂ 230 ਵਾਰ ਫਰਕਾਉਂਦੀਆਂ ਸਕਦੀਆਂ ਹਨ। ਇਹਨਾਂ ਦੀ ਸੁੰਘਣ ਸ਼ਕਤੀ ਮਨੁੱਖ ਨਾਲੋਂ ਹਜ਼ਾਰਾਂ ਗੁਣਾ ਤੇਜ਼ ਹੁੰਦੀ ਹੈ। ਸ਼ਹਿਦ ਵਿੱਚ ਕੁਦਰਤੀ ਰੱਖਿਆਤਮਕ ਤੱਤ ਹੁੰਦੇ ਹਨ ਜੋ ਇਸ ਵਿੱਚ ਬੈਕਟੀਰੀਆ ਪੈਦਾ ਹੋਣ ਤੋਂ ਰੋਕਦੇ ਹਨ। ਇਹ ਪੁਦੀਨੇ ਦੇ ਪੱਤੇ ਤੇ ਨਹੀਂ ਬੈਠਦੀਆਂ। ਮੱਖੀਆਂ ਦੋ ਕਿਸਮ ਦੀਆਂ ਹਨ ਮਾਦਾ ਅਤੇ ਨਰ। ਮਾਦਾ ਦੋ ਕਿਸਮ ਦੀਆਂ ਹਨ ਰਾਣੀ ਮੱਖੀ ਅਤੇ ਕਾਮਾ ਮੱਖੀ ਅਤੇ ਨਰ ਇੱਕ ਕਿਸਮ ਦੇ ਡ੍ਰੋਨਗ਼।

Similar questions