CBSE BOARD X, asked by navya737, 3 months ago

ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ
ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ
ਮੁਲਤਾਨ, ਕਸ਼ਮੀਰ, ਪਸ਼ੌਰ, ਚੰਬਾ
ਜੰਮੂ, ਕਾਂਗੜਾ, ਕੋਟ ਨਿਵਾਇ ਗਿਆ
ਹੋਰ ਦੇਸ ਲੱਦਾਖ ਤੇ ਚੀਨ ਤੋੜੀ
ਸਿੱਕਾ ਆਪਣੇ ਨਾਮ ਚਲਾਇ ਗਿਆ
ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂ
ਅੱਛਾ ਰੱਜ ਕੇ ਰਾਜ ਕਮਾਇ ਗਿਆ।
(ਉ) ਮਹਾਰਾਜਾ ਰਣਜੀਤ ਸਿੰਘ ਨੂੰ ਮਹਾਂਬਲੀ ਕਿਉਂ ਕਿਹਾ ਗਿਆ ਹੈ ?​

Answers

Answered by nimonkaranita
0

Answer:

मम ऑफ इंडिया शिकार केली जात आहे आणि तो म्हणजे एक लाख रुपये आहे एकदम मस्त आहे का एक दिवस अचानक भुजबळांच्या छातीत धडधड

Similar questions