History, asked by sukhi45, 2 months ago

ਗੁਰਦੁਆਰਾ ਪੰਜਾ ਸਾਹਿਬ ਦਾ ਕੀ ਇਤਿਹਾਸ​

Answers

Answered by jasvindarsinghkuttan
14

Answer:

ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਵਿੱਚ ਰਾਵਲਪਿੰਡੀ ਤੋਂ 48 ਕਿਲੋਮੀਟਰ ਦੀ ਦੂਰੀ ਤੇ ਹਸਨ ਅਬਦਾਲ ਵਿੱਚ ਸਿੱਖਾਂ ਦਾ ਇੱਕ ਵੱਡਾ ਗੁਰਦੁਆਰਾ ਹੈ। ਇੱਕ ਸਾਖੀ ਅਨੁਸਾਰ ਇਥੇ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਇਥੇ ਆਏ ਸਨ। ਉਨ੍ਹਾਂ ਨੇ ਇੱਕ ਡਿੱਗਦੀ ਹੋਈ ਚਟਾਨ ਨੂੰ ਆਪਣੇ ਹੱਥ ਨਾਲ਼ ਰੋਕ ਲਿਆ ਸੀ ਤੇ ਚਟਾਨ ਤੇ ਉਨ੍ਹਾਂ ਦੇ ਪੰਜੇ ਦਾ ਨਿਸ਼ਾਨ ਪੈ ਗਿਆ। ਸਿੱਖ ਸਰਦਾਰ ਹਰੀ ਸਿੰਘ ਨਲਵਾ ਜਦੋਂ ਇਥੇ ਆਇਆ ਤਾਂ ਉਥੇ ਇਹ ਗੁਰਦੁਆਰਾ ਬਣਵਾਇਆ।

Explanation:

mark me brainliest please and give me thanks please I need it please

Similar questions