Physics, asked by harleenkaur19963, 1 month ago

ਮਨੁੱਖੀ ਸਰੀਰ ਦਾ ਸਭ ਤੋਂ ਸਖਤ ਭਾਗ ਕਿਹੜਾ ਹੈ?

Answers

Answered by Anonymous
6

Answer:

ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

hope it helps

Answered by pparmjeet11
5

Answer:

ਮੱਨੁਖੀ ਸਰੀਰ ਦਾ ਸਭ ਤੋ ਸਖਤ ਭਾਗ ਕਿਹੜਾ ਹੈ ? ਇਸਦਾ ਉੱਤਰ

Similar questions