Social Sciences, asked by abhisahota84958, 2 months ago

ਰਿਗਵੇਦ ਸਮੇਂ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ​

Answers

Answered by simmimann116
1

ਰਿਗਵੇਦ ਸਮੇਂ ਪੰਜਾਬ ਨੂੰ ਸਪਤ ਸਿੰਧੂ ਕਿਹਾ ਜਾਂਦਾ ਸੀ

Similar questions