ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ ਅਖਾਣ ਸਬਦ
Answers
Answered by
4
Answer :
ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ → ਇਹ ਅਖਾਣ ਉਦੋਂ ਵਰਤਿਆ ਜਾਂਦਾ ਹੈ, ਜਦੋਂ ਇਹ ਦੱਸਣਾ ਹੋਵੇ ਕਿ ਉੱਦਮ ਅਤੇ ਮਿਹਨਤ ਕੀਤਿਆਂ ਸਫਲਤਾ ਪ੍ਰਾਪਤ ਹੁੰਦੀ ਹੈ।
Similar questions