CBSE BOARD X, asked by jashan14f, 1 month ago

(ਉ) ਰਾਜਾ ਸਲਵਾਨ ਨੇ ਆਪਣੇ ਪੁੱਤਰ ਪੂਰਨ ਨੂੰ ਬੋਰੇ ਵਿੱਚ ਰੱਖਣ ਦਾ ਹੁਕਮ
ਕਿਉ ਦਿੱਤਾ ?​

Answers

Answered by jasmanjot7449
5

Answer:

ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।[1]

Similar questions