ਹੇਠ ਲਿਖੇ ਪੈਰੇ ਦੀ ਸੰਖੇਪ ਰਚਨਾ ਕਰੋ ਅਤੇ ਢੁਕਵਾਂ ਸਿਰਲੇਖ ਵੀ ਲਿਖੋ:
ਕਿਰਤ ਕਰਨਾ ਮਨੁੱਖ ਦੇ ਜੀਵਨ ਦਾ ਪ੍ਰਮੁੱਖ ਅੰਗ ਹੈ। ਉਸ ਦੇ ਜੀਵਨ ਦਾ ਬਹੁਤ ਵੱਡਾ ਹਿੱਸਾ ਕੰਮ ਕਰਨ ਵਿੱਚ ਗੁਜ਼ਰਦਾ ਹੈ। ਕੰਮ ਕਰਨਾ
ਉਸਦੇ ਜੀਵਨ ਦਾ ਵੱਡਾ ਆਹਰ ਹੀ ਨਹੀਂ ਸਗੋਂ ਵੱਡੀ ਲੋੜ ਹੈ। ਉਸ ਦੇ ਜੀਵਨ ਦਾ ਬਹੁਤਾ ਹਿੱਸਾ ਕੰਮ ਅਤੇ ਅਰਾਮ ਵਿਚ ਵੰਡਿਆ
ਹੋਇਆ ਹੈ। ਅਰਾਮ ਅਤੇ ਵਿਹਲ ਦੇ ਸਮੇਂ ਵਿੱਚ ਵੀ ਅਸੀਂ ਕੰਮ ਕਰਦੇ ਹਾਂ, ਕੇਵਲ ਪੂਰਨ ਅਰਾਮ ਤੇ ਨੀਂਦ ਦੀ ਹਾਲਤ ਵਿੱਚ ਹੀ ਸਾਨੂੰ
ਕੋਈ ਕੰਮ ਨਹੀਂ ਕਰਨਾ ਪੈਂਦਾ। ਜੇ ਜ਼ਰਾ ਗੌਰ ਨਾਲ ਵੇਖਿਆ ਜਾਵੇ ਤਾਂ ਕੰਮ ਕਰਨਾ ਹੀ ਜ਼ਿੰਦਗੀ ਹੈ ਅਰਥਾਤ ਗਤੀ ਤੇ ਹਰਕਤ ਹੀ
ਜੀਵਨ ਦਾ ਚਿੰਨ੍ਹ ਹੈ। ਬੇਹਰਕਤ ਪਦਾਰਥ ਜਾਂ ਨਿਰਜਿੰਦ ਮਾਦਾ ਵਿੱਚ ਜੀਵਨ ਨਹੀਂ ਗਿਣਿਆ ਜਾ ਸਕਦਾ। ਮਨੁੱਖੀ ਜੀਵਨ ਦੀ ਗਤੀਸ਼ੀਲਤਾ
ਕੰਮਾਂ-ਕਾਜਾਂ ਨਾਲ ਓਤ-ਪੋਤ ਹੈ ਅਥਵਾ ਇਹੀ ਉਸ ਦੀ ਪ੍ਰਤੀ ਦੀ ਪ੍ਰਤੀਕ ਤੇ ਪ੍ਰਮਾਣ ਹੈ।
Answers
Answered by
0
Answer:
I can't understand this language
Similar questions
Political Science,
1 month ago
Chemistry,
1 month ago
Hindi,
1 month ago
Social Sciences,
2 months ago
Business Studies,
2 months ago
Chemistry,
10 months ago
Business Studies,
10 months ago