ਲੋਕ-ਗੀਤਾਂ ਵਿ ੱਚ ਸੁਹਾਗ ਕਿ ਸ ਵੰਨਗੀ ਦਾ ਲੋਕ-ਗੀਤ ਹੈ ਇਸਦੀ ਪਰਿ ਭਾਸ਼ਾ ਲਿ ਖੋ।
Answers
Answered by
0
Explanation:
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ਼ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ, 'ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ, ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ, ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜ਼ਿੰਦਾ ਰਹਿੰਦਾ ਹੈ।
Similar questions