ਕੱਲ ਨੂੰ ਅੰਤ ਤੇ ਵਰਤ ਕੇ ਵਾਕ ਬਣਾਉ.
Answers
Explanation:
ਬਲੂਮਫੀਲਡ ਅਨੁਸਾਰ (BLOOMFIELD, LANGUAGE):- “ ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ THEORETICAL LINGUISTICS):- “ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ ”।
ਡਾ.ਬਲਦੇਵ ਸਿੰਘ ਚੀਮਾ ਅਨੁਸਾਰ:- “ ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ ”।
ਜੋਗਿੰਦਰ ਸਿੰਘ ਪੁਆਰ ਅਨੁਸਾਰ:- “ ਵਾਕ ਸ਼ਬਦਾਂ / ਵਾਕੰਸ਼ਾਂ / ਉਪਵਾਕਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਸ਼ਬਦ / ਵਾਕੰਸ਼ / ਉਪਵਾਕ ਕਿਸੇ ਖਾਸ ਤਰਤੀਬ ਵਿੱਚ ਵਿਚਰਦੇ ਹਨ ”।
ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ:-
ਕੁੜੀ ਖੇਡ ਰਹੀ ਹੈ।