Hindi, asked by harishkukreja775, 2 months ago

ਝੰਡਿਆ ਤਿਰੰਗਿਆ ਨਿਰਾਲੀ ਤੇਰੀ ਸ਼ਾਨ ਏ।
ਸਾਰੇ ਦੇਸ਼ਵਾਸੀਆਂ ਨੂੰ ਤੇਰੇ ਉੱਤੇ ਮਾਣ ਏ।
ਇੱਕ-ਇੱਕ ਤਾਰ ਤੇਰੀ
ਜਾਪੇ ਮੂੰਹੋਂ ਬੋਲਦੀ
ਮੁੱਲ ਹੈ ਅਜ਼ਾਦੀ ਸਦਾ
ਲਹੂਆਂ ਨਾਲ ਤੋਲਦੀ।
ਉੱਚਾ ਸਾਡਾ ਅੰਬਰਾਂ 'ਤੇ ਝੂਲਦਾ ਨਿਸ਼ਾਨ ਏ
ਝੰਡਿਆ ਤਿਰੰਗਿਆ ਨਿਰਾਲੀ ਤੇਰੀ ਸ਼ਾਨ ਏ।​

Answers

Answered by babyshiny66
0

Answer:

dismissals Gopalakrishnan

Similar questions