India Languages, asked by shivaniduggal2702200, 2 months ago

ਪਹਾੜੀ ਅਤੇ ਮੈਦਾਨੀ ਇਲਾਕਿਆਂ ਦੀ ਜੀਵਨਸ਼ੈਲੀ ਵਿੱਚ ਅੰਤਰ ਲਿਖੋ ।​

Answers

Answered by gurnavsuri
0

Explanation:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ[1] ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ।[2] ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

Similar questions