ਵਿਹਾਰਕ ਆਲੋਚਨਾ ਦੇ ਮਹੱਤਵ ਬਾਰੇ ਚਰਚਾ ਕਰਦੇ ਹੋਏ ਇਸਦੇ ਮੁੱਖ ਪੱਖਾ ਨੂੰ ਸਪਸ਼ਟ ਕਰੋ
Answers
Answered by
0
Answer:
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ
Similar questions