ਮਹਾਤਮਾ ਗਾਂਧੀ ਦੁਆਰਾ ਭਾਰਤ ਵਿੱਚ ਨਾ-ਸਹਿਯੋਗ ਅੰਦੋਲਨ ਦੇ ਕਾਰਨਾਂ ਦਾ ਵਰਣਨ ਕਰੋ।
Answers
Answer:
Explanation:
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948)[3], ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ।[4] ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ।[5] ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਗਾਂਧੀ ਦਾ ਜਨਮ ਪੱਛਮੀ ਭਾਰਤ ਦੇ ਗੁਜਰਾਤ ਸੂਬੇ ਵਿੱਚ ਇੱਕ ਵਪਾਰੀ ਹਿੰਦੂ ਪਰਿਵਾਰ ਵਿੱਚ ਹੋਇਆ। ਲੰਡਨ ਵਿੱਚ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਗਾਂਧੀ ਨੇ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਵਿੱਚ ਅਹਿੰਸਕ ਸਿਵਲ ਨਾਫਰਮਾਨੀ ਦਾ ਪ੍ਰਯੋਗ ਕੀਤਾ। 1915 ਵਿੱਚ ਭਾਰਤ ਆਉਣ ਤੋਂ ਬਾਅਦ ਇਸਨੇ ਭਾਰੀ ਲਗਾਨ ਅਤੇ ਸ਼ੋਸ਼ਨ ਦੇ ਖਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਗਠਿਤ ਕਰਨਾ ਸ਼ੁਰੂ ਕੀਤਾ। 1921 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇਸਨੇ ਪੂਰੇ ਦੇਸ਼ ਵਿੱਚ ਗਰੀਬੀ ਦੇ ਖਿਲਾਫ਼, ਔਰਤਾਂ ਦੇ ਹੱਕਾਂ ਲਈ, ਧਾਰਮਿਕ ਸਾਂਝ ਬਣਾਉਣ ਲਈ, ਛੂਤ-ਛਾਤ ਨੂੰ ਖਤਮ ਕਰਨ ਲਈ ਪਰ ਸਭ ਤੋਂ ਵੱਧ ਸਵਰਾਜ (ਆਪਣਾ ਰਾਜ) ਦੇ ਲਈ ਅੰਦੋਲਨ