ਆਪਣੀ ਮਨਪਸੰਦ ਰੁਤ ਨਾਲ ਸੰਬੰਧਤ ਚਿੱਤਰ ਬਨਾਉ
Answers
Answered by
1
Explanation:
ਬਸੰਤ, ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ਼ ਹੈ ਅਤੇ ਵਾਰੋ-ਵਾਰੀ ਆਉਂਦੀਆਂ ਸਾਲ ਦੀਆਂ ਛੇ ਰੁੱਤਾਂ ਵਿੱਚੋਂ ਸਭਨਾਂ ’ਚੋਂ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ।[1] ਪ੍ਰਾਚੀਨ ਭਾਰਤ ਦੇ ਸਮੇਂ ਤੋਂ ਹੀ ਵਰ੍ਹੇ ਨੂੰ ਵੰਡੇ ਜਾਣ ਵਾਲੇ ਛੇ ਮੌਸਮਾਂ ਵਿੱਚੋਂ ਬਸੰਤ ਸਭ ਤੋਂ ਵਧੇਰੇ ਪਸੰਦੀਦਾ ਮੌਸਮ ਰਿਹਾ ਹੈ। ਇਸ ਮੌਸਮ ਦੌਰਾਨ ਕਈ ਥਾਈਂ ਮੇਲੇ ਲੱਗਦੇ ਹਨ।[2]
Similar questions