India Languages, asked by Anubhavsingh9958, 1 month ago

ਤੁਸੀਂ ਆਪਣੇ ਘਰ ਵਿੱਚ  ਕਿਹੜਾ ਚੰਗਾ ਕੰਮ ਕਰ ਸਕਦੇ ਹੋ, ਜੋ ਤੁਹਾਨੂੰ ਅਥਾਹ ਖੁਸ਼ੀ ਦੇਵੇ ।
ਇਸ ਸੰਬੰਧੀ ਕੁਝ ਵਾਕ ਲਿਖੋ।
 

Answers

Answered by sujal34negi
2

Explanation:

ftਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਨਾਲ ਕਰੋੜਾਂ ਲੋਕ ਪੀੜਤ ਹਨ ਅਤੇ ਲੱਖਾਂ ਹੀ ਮਰ ਚੁੱਕੇ ਹਨ। ਮਨੁੱਖੀ ਜਾਨਾਂ ਲੈਣ ਦੇ ਨਾਲ-ਨਾਲ ਇਸ ਨੇ ਸੰਸਾਰ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਬਿਲਕੁੱਲ ਬਦਲ ਦਿੱਤਾ ਹੈ।

ਮਹਾਂਮਾਰੀ ਤੋਂ ਬਚਣ ਲਈ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਜਾਣਨ ਤੋਂ ਇਲਾਵਾ ਇਸ ਵਾਇਰਸ ਦੇ ਫ਼ੈਲਣ ਅਤੇ ਬਚਾਅ ਦੇ ਤਰੀਕੇ ਵੀ ਜਾਣਨੇ ਚਾਹੀਦੇ ਹਨ।

ਬੀਬੀਸੀ ਪੰਜਾਬੀ ਦੀ ਇਹ ਰਿਪੋਰਟ ਤੁਹਾਡੇ ਲਈ ਕੋਰੋਨਾ ਤੋਂ ਬਚਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।

ਕੋਰੋਨਾਵਾਇਰਸ ਦੇ ਤਿੰਨ ਮੁੱਖ ਲੱਛਣ ਹਨ, ਜੇਕਰ ਤੁਹਾਨੂੰ ਇਨ੍ਹਾਂ ’ਚੋਂ ਇੱਕ ਵੀ ਲੱਛਣ ਹੈ ਤਾਂ ਤੁਸੀਂ ਟੈਸਟ ਜ਼ਰੂਰ ਕਰਾਓ।

Similar questions