India Languages, asked by sukhpalsingh84833, 5 hours ago

ਲੇਖ ' ਮੋਬਾਈਲ ਦੇ ਲਾਭ ਹਾਨੀਆਂ ' ਸੁੰਦਰ ਲਿਖਾਈ ਵਿੱਚ ਲਿਖੋ।​

Answers

Answered by bhowmick00
0

Answer:

your answer is in attach

Attachments:
Answered by Anonymous
12

Answer:

hey mate here is ur answer..

☣️ਸੰਚਾਰ ਦਾ ਹਰਮਨ-ਪਿਆਰਾ ਸਾਧਨ-ਮੋਬਾਈਲ ਫੋਨ, ਜਿਸਨੂੰ ਸੈੱਲਫੋਨ ਵੀ ਕਹਿੰਦੇ ਹਨ, ਵਰਤਮਾਨ ਸੰਸਾਰ ਵਿਚ ਸਚਨਾ-ਸੰਚਾਰ ਦਾ ਸਭ ਤੋਂ ਹਰਮਨ-ਪਿਆਰਾ ਸਾਧਨ ਬਣ ਗਿਆ ਹੈ । ਅੱਜ ਤੁਸੀਂ ਭਾਵੇਂ ਕਿਤੇ ਵੀ ਹੋਵੇ, ਤੁਹਾਨੂੰ ਇਧਰ-ਉਧਰ ਕੋਈ ਨਾ ਕੋਈ ਸੈੱਲਫੋਨ ਉੱਤੇ ਗੱਲਾਂ ਕਰਦਾ ਦਿਸ ਪਵੇਗਾ ਜਾਂ ਘੱਟੋ-ਘੱਟ ਕਿਸੇ ਦੀ ਜੇਬ ਜਾਂ ਪਰਸ ਵਿਚ ਸੈੱਲਫੋਨ ਦੀ ਘੰਟੀ ਵੱਜਦੀ ਜ਼ਰੂਰ ਸੁਣ ਪਵੇਗੀ | ਅੱਜ ਤੋਂ 24-25 ਸਾਲ ਪਹਿਲਾਂ ਜਦੋਂ ਅਮਰੀਕਾ ਵਿਚ ਤੇ 12-13 ਸਾਲ ਪਹਿਲਾਂ ਭਾਰਤ ਵਿਚ ਇਸਦਾ ਪ੍ਰਚਲਨ ਆਰੰਭ ਹੋਇਆ, ਤਾਂ ਇਸਨੂੰ ਇਕ ਨਾਯਾਬ ਚੀਜ਼ ਸਮਝਿਆ ਜਾਂਦਾ ਸੀ, ਪਰ ਅੱਜ ਇਹ ਅਜਿਹੀ ਚੀਜ਼ | ਬਣ ਗਿਆ ਹੈ ਕਿ ਇਸਨੂੰ ਹਰ ਅਮੀਰ-ਗ਼ਰੀਬ ਪ੍ਰਾਪਤ ਕਰ ਸਕਦਾ ਹੈ। ਇਹੋ ਕਾਰਨ ਹੈ ਕਿ ਅੱਜ ਦੁਨੀਆਂ ਦੀ ਪੌਣੇ ਸੱਤ ਅਰਬ ਅਬਾਦੀ ਵਿਚੋਂ 4 ਅਰਬ ਤੋਂ ਲੋਕ ਸੈੱਲਫੋਨ ਦੀ ਵਰਤੋਂ ਕਰ ਰਹੇ ਹਨ |

hopes its helps you..

Similar questions
Math, 7 months ago