Social Sciences, asked by kulbirkaurfgs33, 1 month ago

ਭਾਰਤ ਵਿੱਚ “ਸਿੱਖਿਆ ਐਕਟ “ਕਦੋਂ ਲਾਗੂ ਕੀਤਾ ਗਿਆ ?​

Answers

Answered by darp2722
2

Answer:

ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਐਕਟ ਜਾਂ ਸਿੱਖਿਆ ਦਾ ਅਧਿਕਾਰ ਕਨੂੰਨ (ਆਰਟੀਈ) ਭਾਰਤ ਦੀ ਸੰਸਦ ਵੱਲੋਂ 4 ਅਗਸਤ 2009 ਨੂੰ ਬਣਾਇਆ ਗਿਆ।ਇਹ ਭਾਰਤ ਦੀ ਸੰਸਦ ਦਾ ਭਾਰਤੀ ਸੰਵਿਧਾਨ ਦੇ ਆਰਟੀਕਲ 21 ਏ ਦੇ ਤਹਿਤ ਭਾਰਤ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੀ ਮਹੱਤਤਾ ਅਤੇ ਪ੍ਰਗਟਾਅ ਦਾ ਰੂਪ ਬਾਰੇ ਦੱਸਦਾ ਹੈ।[1] 1 ਅਪ੍ਰੈਲ 2010 ਨੂੰ ਜਦੋਂ ਇਹ ਐਕਟ ਲਾਗੂ ਹੋਇਆ ਤਾਂ ਭਾਰਤ ਸਿੱਖਿਆ ਨੂੰ ਹਰ ਬੱਚੇ ਦਾ ਮੌਲਿਕ ਅਧਿਕਾਰ ਬਣਾਉਣ ਵਾਲੇ 135 ਦੇਸ਼ਾਂ ਵਿਚੋਂ ਇੱਕ ਬਣ ਗਿਆ

Explanation:

ਉਮੀਦ ਹੈ ਕਿ ਇਹ ਮਦਦ ਕਰੇਗਾ

Similar questions