India Languages, asked by virendhall05gmailcom, 2 months ago

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਸਾਕਾ ਕਿਸ ਦਿਨ, ਕਿਹੜੀ ਤਾਰੀਖ਼ ਨੂੰ ਵਾਪਰਿਆ ਸੀ ? ਤੁਸੀਂ ਇਸ ਦਿਨ ਨੂੰ ਕਿਵੇਂ
ਯਾਦ ਕਰਦੇ ਹੋ ?

Answers

Answered by ᎮѕуcнσAεѕтнεтíc
21

Answer:

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ-

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥

Hope it helps uh dear..

#MusicalKudi..

Answered by officialjoker630
4

Answer:

ਉਸਨੇ ਇਹ ਸ਼ਹਾਦਤ 22 ਦਸੰਬਰ ਅਤੇ 27 ਦਸੰਬਰ 1704 ਨੂੰ ਪ੍ਰਾਪਤ ਕੀਤੀ.

Similar questions
Physics, 1 month ago