Social Sciences, asked by sukh111395, 1 month ago

ਪਿੱਤਲ ਅਤੇ ਤਾਬੇ ਦੇ ਬਰਤਨਾ ਵਿੱਚ ਦਹੀ ਅਤੇ ਖੱਟੀਆਂ ਵਸਤਾਂ ਕਿਉਂ ਨਹੀਂ ਰੱਖਣੀਆ ਚਾਹੀਦੀਆ​

Answers

Answered by pk3562761
0

ਪਿੱਤਲ ਤੇ ਤਾਂਬੇ ਦੇ ਬਰਤਨਾਂ ਨੂੰ ਯੂਨੈਸਕੋ ਹੁਲਾਰਾ

ਏਬੀਪੀ ਸਾਂਝਾ

ਪਿੱਤਲ ਤੇ ਤਾਂਬੇ ਦੇ ਬਰਤਨਾਂ ਨੂੰ ਯੂਨੈਸਕੋ ਹੁਲਾਰਾ

ਅੰਮ੍ਰਿਤਸਰ: ਜ਼ਿਲ੍ਹੇ ਦੇ ਕਸਬਾ ਜੰਡਿਆਲਾ ਗੁਰੂ ਵਿੱਚ ਠਠਿਆਰਾਂ ਵੱਲੋਂ ਪਿੱਤਲ ਤੇ ਤਾਂਬੇ ਦੀਆਂ ਧਾਤਾਂ ਨਾਲ ਹੱਥੀਂ ਭਾਂਡੇ ਬਣਾਉਣ ਦੀ ਸਦੀਆਂ ਤੋਂ ਚੱਲੀ ਆ ਰਹੀ ਕਲਾ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਅੰਤਰਰਾਸ਼ਟਰੀ ਸੰਗਠਨ ਯੂਨੈਸਕੋ ਅੱਗੇ ਆਇਆ ਹੈ। ਯੂਨੈਸਕੋ ਵੱਲੋਂ ਆਪਣੇ ਖਾਸ ਪ੍ਰਾਜੈਕਟ ”ਯੂਨੈਸਕੋ ਇੰਟੈਨਜੀਬਲ ਕਲਚਰਲ ਹੈਰੀਟੇਜ ਲਿਸਟ” ਰਾਹੀਂ ਜੰਡਿਆਲਾ ਗੁਰੂ ਦੀ ਭਾਂਡੇ ਬਣਾਉਣ ਦੀ ਇਸ ਕਲਾ ਨੂੰ ਉਤਸ਼ਾਹਤ ਕਰਨ ਦੇ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਇਸ ਦਾ ਪ੍ਰਚਾਰ ਤੇ ਪਸਾਰ ਕੀਤਾ ਜਾਵੇਗਾ।

Explanation:

i hope it's helps you

Similar questions