ਵਿਆਕਰਨ ਕਿਸ ਨੂੰ ਆਖਦੇ ਹਨ ? ਇਸ ਦੇ ਕਿੰਨੇ ਭਾਗ ਹਨ
Answers
Answered by
7
Answer:
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
Answered by
2
Answer:
Explanation:
ਵਿਆਕਰਨ ਕਿਸ ਨੂੰ ਆਖਦੇ ਹਨ ?
Similar questions