ਸੱਭਿਆਚਾਰ ਦੀ ਪਰਿਭਾਸ਼ਾ ਕੀ ਹੈ।
Answers
Answered by
2
Answer:
'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ
ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ
ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ
ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ |
Similar questions
Biology,
17 days ago
English,
17 days ago
Social Sciences,
1 month ago
Chemistry,
1 month ago
English,
9 months ago