ਜਲ੍ਹਿਆਵਾਲਾ ਬਾਗ਼ ਹੱਤਿਆਕਾਂਡ ਨੂੰ ਆਪਣੇ ਸ਼ਬਦਾਂ ਵਿੱਚ ਲਿਖੋ।
Answers
Answered by
1
Answer:
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹਰਿਮੰਦਰ ਸਾਹਿਬ ਦੇ ਨਜਦੀਕ ਜਲਿਆਂਵਾਲਾ ਬਾਗ ਵਿੱਚ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਇਆ ਸੀ। ਉਥੇ ਰੌਲਟ ਐਕਟ ਦਾ ਵਿਰੋਧ ਕਰਨ ਲਈ ਇੱਕ ਸਭਾ ਹੋ ਰਹੀ ਸੀ ਜਿਸ ਵਿੱਚ ਮੌਜੂਦ ਭੀੜ ਉੱਤੇ ਜਨਰਲ ਰੇਜੀਨਾਲਡ ਡਾਇਰ ਨਾਮਕ ਇੱਕ ਅੰਗਰੇਜ ਅਧਿਕਾਰੀ ਨੇ ਅਕਾਰਨ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਸੀ।
Similar questions