History, asked by deepatwal984, 1 month ago


ਗੁਰੂ ਗ੍ਰੰਥ ਸਾਹਿਬ ਦੀ ਸਾਹਿਤਕ ਵਿਸ਼ੇਸ਼ਤਾ ਦਸਦਿਆਂ ਹੋਇਆਂ ਪੰਜਾਬੀ ਸਾਹਿਤ ਵਿਚ ਇਸ ਦਾ ਸਥਾਨ ਨਿਸ਼ਚਿਤ ਕਰੋ।

Answers

Answered by raginikumari37316
5

Answer:

ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ।[1] ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ।[1] ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ।[2] ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ।[3] ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।[4] ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।[5]

Similar questions