ਪੁਰਾਤਨ ਤੇ ਨਵੀਨ ਧਰਤੀ ਦੀ ਬਦਲਦੀ ਨੁਹਾਰ ਨੂੰ ਵੇਖਦੇ ਹੋਏ ਇਕ ਤਸਵੀਰ ਬਣਾਓ ਤੇ ਆਪਣੇ ਸ਼ਬਦਾਂ ਵਿਚ ਬਿਆਨ ਕਰੋ
Answers
Answered by
1
Answer:
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅਸਲ ਵਿੱਚ ਕੋਈ ਵੀ ਕੌਮ ਜਾਂ ਕੋਈ ਵੀ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਸਭਿਆਚਾਰ ਤੋਂ ਸੱਖਣਾ ਨਹੀ ਹੁੰਦਾ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
Answered by
1
Answer:
hwiwvjssjgsjfsjggksgkwksigkgeggigksgkeggkgksggksekkkgeekkhkhe
Similar questions
Math,
1 month ago
Environmental Sciences,
1 month ago
Physics,
1 month ago
Math,
2 months ago
English,
2 months ago
India Languages,
10 months ago
Math,
10 months ago