ਆਪਣੇ ਪਿਤਾ ਜੀ ਨੂੰ ਪੱਤਰ ਲਿਖ ਕੇ ਸੂਚਿਤ ਕਰੋ ਕਿ ਤੁਹਾਨੂੰ ਇੱਕ ਘੜੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ।
Answers
Answered by
1
Explanation:
ਇੰਟਰਨੈੱਟ ਜ਼ਰੀਏ ਹਰ ਵੇਲੇ ਐਪ 'ਤੇ ਲਾਈਵ ਰਹਿਣਾ ਬਹੁਤ ਸਾਰੇ ਲੋਕਾਂ ਨੂੰ ਇੰਟਰਨੈੱਟ ਅਡਿਕਸ਼ਨ ਡਿਸਆਰਡ ਵੱਲ ਲਿਜਾ ਰਿਹਾ ਹੈ।
ਇਸ ਨਾਲ ਸਿਰਫ਼ ਮਨੋਰੋਗ ਹੀ ਨਹੀਂ ਸਗੋਂ ਹੋਰ ਸਰੀਰਕ ਬਿਮਾਰੀਆਂ ਨਾਲ ਵੀ ਲੋਕ ਪੀੜਤ ਹੋ ਰਹੇ ਹਨ।
ਡਾਕਟਰ ਰਵਿੰਦਰ ਮਲਹੋਤਰਾ ਜਿਹੜੇ ਇੱਕ ਸਰਜਨ ਹਨ ਉਨ੍ਹਾਂ ਦਾ ਕਹਿਣਾ ਹੈ ਕਿ, ''ਪਿਛਲੇ ਕੁਝ ਸਮੇਂ ਤੋਂ ਇੰਟਰਨੈੱਟ ਡਿਸਆਰਡਰ ਦੇ ਮਰੀਜ਼ਾਂ ਵਿੱਚ ਵਾਧਾ ਹੋਇਆ ਹੈ। ਕੰਪਿਊਟਰ, ਮੋਬਾਈਲ ਜਾਂ ਇੰਟਰਨੈੱਟ ਦੀ ਸਹੀ ਢੰਗ ਨਾਲ ਵਰਤੋਂ ਨਾ ਕਰਨ 'ਤੇ ਬਿਮਾਰੀ ਵਧ ਰਹੀ ਹੈ। ਇਹ ਬਿਮਾਰੀ ਜ਼ਿਆਦਾਤਰ ਬੱਚਿਆਂ ਤੋਂ ਲੈ ਕੇ 40 ਸਾਲ ਦੀ ਉਮਰ ਵਾਲੇ ਲੋਕਾਂ ਵਿੱਚ ਪਾਈ ਜਾ ਰਹੀ ਹੈ।''
''ਉਹ ਕਹਿੰਦੇ ਹਨ ਇਸ ਨਾਲ ਬੱਚਿਆਂ ਨੂੰ ਭੁੱਲਣ ਦੀ ਬਿਮਾਰੀ ਅਤੇ ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਆ ਰਹੀਆਂ ਹਨ। ਇਸ ਨਾਲ ਉਨ੍ਹਾਂ ਦੀ ਪੜ੍ਹਾਈ 'ਤੇ ਵੀ ਅਸਰ ਪੈ ਰਿਹਾ ਹੈ।''
Similar questions