History, asked by simrankamboj9593, 4 days ago

ਪੁਰਾਣੇ ਪੱਬਰ ਕਾਲ ਦੀਆਂ ਪ੍ਰਮੁੱਖ ਖੋਜਾਂ ਦੇ ਨਾਲ ਇਸਦੀਆਂ ਵਿਸ਼ੇਸ਼ਤਾਵਾਂ ਬਾਰੇ ਵਿਆਖਿਆ ਕਰੋ। ​

Answers

Answered by anupamsgpgi
0

ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ।

Similar questions