World Languages, asked by parkjihyunnegmailcom, 1 month ago

ਕਿਸ ਦੀ ਪ੍ਰੇਰਨਾ ਸਦਕਾ ਬਾਬਾ ਰਾਮ ਸਿੰਘ ਫ਼ੌਜ ਵਿੱਚ ਭਰਤੀ ਹੋਏ​

Answers

Answered by shreyamaurya589
0

Answer:

ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?),[1][2] ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। [3] 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ।[4][5] ਉਹ ਬਾਅਦ ਵਿੱਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ

Explanation:

Hope it's helpful to you

Similar questions