India Languages, asked by ranjitdhiman782, 12 days ago

ਦਰਖ਼ਤ ਕਿਹੜਾ ਨਾਂਵ ਹੈ ​

Answers

Answered by ηιѕн
1

ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-

Answered by aksha09yadavm
0

Answer:

ਜਿਹੜਾ ਸ਼ਬਦ ਕਿਸੇ ਨਾਂਵ ਜਾਂ ਪੜਨਾਂਵ ਨਾਲ ਆ ਕੇ ਉਸ ਦੀ ਵਿਸ਼ੇਸ਼ਤਾ ਦੱਸੇ, ਉਸ ਨੂੰ ਵਿਸ਼ੇਸ਼ਣ ਕਿਹਾ ਜਾਂਦਾ ਹੈ। ਇਸ ਵਿਸ਼ੇਸ਼ਤਾ ਰਾਹੀਂ ਉਹ ਨਾਂਵ/ਪੜਨਾਂਵ ਸ਼ਬਦਾਂ ਦੀ ਗਿਣਤੀ, ਮਿਣਤੀ, ਗੁਣ-ਔਗੁਣ, ਲੱਛਣ,ਰੰਗ, ਅਵਸਥਾ ਆਦਿ ਦਾ ਬੋਧ ਕਰਵਾ ਕੇ, ਉਹਨਾਂ ਨੂੰ ਆਮ ਤੋਂ ਖ਼ਾਸ ਬਣਾ ਦਿੰਦਾ ਹੈ। ਉਦਾਹਰਣ ਵਜੋਂ ਹੇਠ ਲਿਖੇ ਸ਼ਬਦ ਵਿਸ਼ੇਸ਼ਣ ਹਨ- ਲਾਲ, ਨਵਾਂ, ਦਾਰ, ਭੋਲ਼ਾ, ਲੰਮਾ, ਥੌੜ੍ਹੇ, ਦਸਵਾਂ ਤੇ ਚੋਖਾ ਦੁੱਧ।

Similar questions