ਅਰਦਾਸ ਵਿੱਚੋਂ ਸਭ ਤੋਂ ਉਤਮ ਦਾਨ ਕਿਹੜਾ ਅਤੇ ਕਿਉ ਮੰਗ਼ਿਆ ਗਿਆ ਹੈ
Answers
Answered by
3
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ।[1] ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ,ਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ।
Similar questions