ਸ਼ਕਰਗੰਜ ਤੋਂ ਕੀ ਭਾਵ ਹੈ?
Answers
Answer:
ਬਾਬਾ ਫ਼ਰੀਦ ਦਾ ਜਨਮ 1381ਸੂਫੀ ਖੇਤਰ ਜ਼ਿਲ੍ਹਾ ਮੁਲਤਾਨ (ਹੁਣ ਪਾਕਿਸਤਾਨ) ਵਿੱਚ ਜਮਾਲ-ਉਦ-ਦੀਨ ਸੁਲੇਮਾਨ ਅਤੇ ਸ਼ੇਖ਼ ਵਜੀਹ-ਉਦ-ਦੀਨ ਖੋਜੇਂਦੀ ਦੀ ਧੀ ਮਰੀਅਮ ਬੀਬੀ ਦੇ ਘਰ ਹੋਇਆ ਸੀ।[1] ਫ਼ਰੀਦ ਜੀ ਦੀ ਜਨਮ ਤਾਰੀਖ਼, ਸੰਮਤ ਅਤੇ ਪਿੰਡ ਦਾ ਅਸਲ ਨਾਂ ਦੱਸਣਾ ਔਖਾ ਕੰਮ ਵੀ ਹੈ। ਵੱਖ-ਵੱਖ ਵਿਦਵਾਨਾਂ ਨੇ ਬਾਬਾ ਫ਼ਰੀਦ ਜੀ ਦੇ ਜਨਮ ਸਮੇਂ ਅਤੇ ਸਥਾਨ ਬਾਰੇ ਆਪਣੀਆਂ ਲੱਭਤਾਂ (ਖੋਜਾਂ) ਰਾਹੀਂ ਆਪਣੇ-ਆਪਣੇ ਵਿਚਾਰ ਦੱਸ ਕੇ ਬਾਬਾ ਫ਼ਰੀਦ ਜੀ ਦੇ ਜਨਮ ਸੰਮਤ ਅਤੇ ਸਥਾਨ ਬਾਰੇ ਦੱਸਿਆ ਹੈ। ਜਿਵੇਂ:-
“ਮੀਆਂ ਮੌਲਾ ਬਖਸ਼ ਕੁਸ਼ਤਾ ਅਨੁਸਾਰ ਆਪ ਯਕਮ ਅਜ਼ਾਨ 569 ਹਿਜ਼ਰੀ ਮੁਤਾਬਿਕ ਸੰਨ 1173 ਈਸਵੀ ਨੂੰ ਪੈਦਾ ਹੋਏ।``3
“ਸੀਅਰੁਲ ਅੋਲੀਆ ਅਨੁਸਾਰ ਫ਼ਰੀਦ ਜੀ ਦਾ ਜਨਮ 569 ਹਿਜ਼ਰੀ ਜਾਂ 1173 ਈਸਵੀ ਵਿੱਚ ਹੋਇਆ।``3
“ਡਾ. ਮੋਹਨ ਸਿੰਘ ਦੀਵਾਨਾ ਅਨੁਸਾਰ ਬਾਬਾ ਫ਼ਰੀਦ 582 ਹਿਜ਼ਰੀ 1186 ਈਸਵੀ ਨੂੰ ਖੋਤਵਾਲ ਪਿੰਡ ਸੂਬਾ ਮੁਲਤਾਨ ਵਿੱਚ ਹੋਇਆ ਸੀ।``3
“ਡਾ. ਰਤਨ ਸਿੰਘ ਜੱਗੀ ਅਨੁਸਾਰ ਪੰਜਾਬੀ ਸੂਫ਼ੀ ਕਾਵਿ ਦੇ ਮੋਢੀ ਕਵੀ ਅਤੇ ਚਿਸ਼ਤੀ ਸਿਲਸਿਲੇ ਦੇ ਪ੍ਰਸਿੱਧ ਸੂਫ਼ੀ ਸਾਧਕ ਸ਼ੇਖ ਫਰੀਦੁਦੀਨ ਮਸਊਦ ਸਕਰਗੰਜ ਦਾ ਜਨਮ ਸੇਖ ਜਮਾਲੁੱਦੀਨ ਸੁਲੇਮਾਨ ਦੇ ਘਰ ਬੀਬੀ ਕੁਰਸੂਮ ਦੀ ਕੁਖੋਂ 1173 ਈਸਵੀ ਪਿੰਡ ਖੋਤਵਾਲ ਵਿੱਚ ਹੋਇਆ। ਆਪ ਜੀ ਨੂੰ ਸ਼ਕਰਗੰਜ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ।
Name of the Element Symbol of the Element Atomic Number
Hydrogen H 1
Helium He 2
Lithium Li 3
Beryllium Be 4
Boron B 5
Carbon C 6
Nitrogen N 7
Oxygen O 8
Fluorine F 9
Neon Ne 10
Sodium Na 11
Magnesium Mg 12
Aluminium Al 13
Silicon Si 14
Phosphorus P 15
Sulfur S 16
Chlorine Cl 17
Argon Ar 18
Potassium K 19
Calcium Ca 20
Scandium Sc 21
Titanium Ti 22
Vanadium V 23
Chromium Cr 24
Manganese Mn 25
Iron Fe 26
Cobalt Co 27
Nickel Ni 28
Copper Cu 29
Zinc Zn 30
Gallium Ga 31
Germanium Ge 32
Arsenic As 33
Selenium Se 34
Bromine Br 35
Krypton Kr 36
Rubidium Rb 37
Strontium Sr 38
Yttrium Y 39
Zirconium Zr 40